Aanlyn Bybel

- Advertensies -




ਲੂਕਾ ਦੀ ਇੰਜੀਲ 4:36 - ਪਵਿੱਤਰ ਬਾਈਬਲ

36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਅਤੇ ਸਾਰੇ ਹੈਰਾਨ ਹੋਏ ਅਤੇ ਆਪਸ ਵਿੱਚ ਗੱਲਾਂ ਕਰ ਕੇ ਇੱਕ ਦੂਏ ਨੂੰ ਕਹਿਣ ਲੱਗੇ ਭਈ ਇਹ ਕੀ ਗੱਲ ਹੈ? ਕਿਉਂ ਜੋ ਉਹ ਇਖ਼ਤਿਆਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਿਆਂ ਨੂੰ ਹੁਕਮ ਕਰਦਾ ਹੈ ਅਤੇ ਓਹ ਨਿੱਕਲ ਜਾਂਦੇ ਹਨ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

36 ਸਾਰੇ ਲੋਕ ਹੈਰਾਨ ਰਹਿ ਗਏ । ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ ? ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦੇ ਹਨ ਅਤੇ ਉਹ ਨਿੱਕਲ ਜਾਂਦੀਆਂ ਹਨ !”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

36 ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦਿਆਂ ਹਨ!”

Sien die hoofstuk Kopieer

Punjabi Standard Bible

36 ਤਦ ਸਾਰੇ ਹੈਰਾਨ ਰਹਿ ਗਏ ਅਤੇ ਆਪਸ ਵਿੱਚ ਗੱਲਾਂ ਕਰਦੇ ਹੋਏ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ? ਉਹ ਅਧਿਕਾਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੀਆਂ ਹਨ।”

Sien die hoofstuk Kopieer




ਲੂਕਾ ਦੀ ਇੰਜੀਲ 4:36

Volg ons:

Advertensies


Advertensies