Aanlyn Bybel

- Advertensies -




ਲੂਕਾ ਦੀ ਇੰਜੀਲ 4:39 - ਪਵਿੱਤਰ ਬਾਈਬਲ

39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

39 ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖ਼ਾਰ ਨੂੰ ਝਿੜਕਿਆ ਅਤੇ ਬੁਖ਼ਾਰ ਉਤਰ ਗਿਆ । ਉਹ ਉਸੇ ਸਮੇਂ ਉੱਠ ਕੇ ਉਹਨਾਂ ਦੀ ਸੇਵਾ ਕਰਨ ਲੱਗੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

39 ਯਿਸ਼ੂ ਉਸ ਕੋਲ ਗਏ ਅਤੇ ਬੁਖਾਰ ਨੂੰ ਝਿੜਕਿਆ, ਅਤੇ ਬੁਖਾਰ ਉਸ ਨੂੰ ਛੱਡ ਕੇ ਚੱਲਿਆ ਗਿਆ। ਉਹ ਝੱਟ ਖੜ੍ਹੀ ਹੋ ਗਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।

Sien die hoofstuk Kopieer

Punjabi Standard Bible

39 ਤਦ ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖਾਰ ਨੂੰ ਝਿੜਕਿਆ ਅਤੇ ਉਸ ਦਾ ਬੁਖਾਰ ਉੱਤਰ ਗਿਆ ਅਤੇ ਉਹ ਤੁਰੰਤ ਉੱਠ ਕੇ ਉਨ੍ਹਾਂ ਦੀ ਸੇਵਾ ਕਰਨ ਲੱਗੀ।

Sien die hoofstuk Kopieer




ਲੂਕਾ ਦੀ ਇੰਜੀਲ 4:39

Volg ons:

Advertensies


Advertensies