ਲੂਕਾ ਦੀ ਇੰਜੀਲ 4:4 - ਪਵਿੱਤਰ ਬਾਈਬਲ4 ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’” Sien die hoofstukਪਵਿੱਤਰ ਬਾਈਬਲ O.V. Bible (BSI)4 ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)4 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ, ‘ਮਨੁੱਖ ਕੇਵਲ ਰੋਟੀ ਨਾਲ ਹੀ ਜਿਊਂਦਾ ਨਹੀਂ ਰਹੇਗਾ ।’” Sien die hoofstukਪੰਜਾਬੀ ਮੌਜੂਦਾ ਤਰਜਮਾ4 ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’” Sien die hoofstukPunjabi Standard Bible4 ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਲਿਖਿਆ ਹੈ:‘ਮਨੁੱਖ ਸਿਰਫ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ’।” Sien die hoofstuk |