ਲੂਕਾ ਦੀ ਇੰਜੀਲ 4:7 - ਪਵਿੱਤਰ ਬਾਈਬਲ7 ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)7 ਸੋ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਸੱਭੋ ਕੁਝ ਤੇਰਾ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਜੇਕਰ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਸਕਦਾ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ7 ਅਗਰ ਤੂੰ ਮੇਰੀ ਅਰਾਧਨਾ ਕਰੇ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” Sien die hoofstukPunjabi Standard Bible7 ਇਸ ਲਈ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” Sien die hoofstuk |