ਲੂਕਾ ਦੀ ਇੰਜੀਲ 5:10 - ਪਵਿੱਤਰ ਬਾਈਬਲ10 ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਇਸੇ ਤਰਾਂ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਂਝੀ ਸਨ ਹੈਰਾਨ ਹੋਏ ਤਦ ਸ਼ਮਊਨ ਨੂੰ ਆਖਿਆ, ਨਾ ਡਰ, ਏਦੋਂ ਅੱਗੇ ਤੂੰ ਮਨੁੱਖਾਂ ਦਾ ਸ਼ਿਕਾਰੀ ਹੋਂਵੋਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)10 ਇਹ ਹੀ ਹਾਲ ਜ਼ਬਦੀ ਦੇ ਪੁੱਤਰਾਂ ਯਾਕੂਬ ਅਤੇ ਯੂਹੰਨਾ ਦਾ ਵੀ ਹੋਇਆ ਜਿਹੜੇ ਸ਼ਮਊਨ ਦੇ ਹਿੱਸੇਦਾਰ ਸਨ । ਯਿਸੂ ਨੇ ਸ਼ਮਊਨ ਨੂੰ ਕਿਹਾ, “ਨਾ ਡਰ, ਤੂੰ ਮਨੁੱਖਾਂ ਨੂੰ ਫੜਨ ਵਾਲਾ ਹੋਵੇਂਗਾ ।” Sien die hoofstukਪੰਜਾਬੀ ਮੌਜੂਦਾ ਤਰਜਮਾ10 ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।” Sien die hoofstukPunjabi Standard Bible10 ਅਤੇ ਇਸੇ ਤਰ੍ਹਾਂ ਸ਼ਮਊਨ ਦੇ ਸਾਥੀ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਹੈਰਾਨ ਸਨ। ਤਦ ਯਿਸੂ ਨੇ ਸ਼ਮਊਨ ਨੂੰ ਕਿਹਾ,“ਨਾ ਡਰ! ਹੁਣ ਤੋਂ ਤੂੰ ਮਨੁੱਖਾਂ ਨੂੰ ਫੜੇਂਗਾ।” Sien die hoofstuk |