ਲੂਕਾ ਦੀ ਇੰਜੀਲ 5:15 - ਪਵਿੱਤਰ ਬਾਈਬਲ15 ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ। Sien die hoofstukਪਵਿੱਤਰ ਬਾਈਬਲ O.V. Bible (BSI)15 ਪਰ ਉਸ ਦੀ ਚਰਚਾ ਵਧੀਕ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਆਪਣੀਆਂ ਮਾਂਦਗੀਆਂ ਤੋਂ ਚੰਗੇ ਹੋਣ ਲਈ ਇੱਕਠੀ ਹੋਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ। Sien die hoofstukਪਵਿੱਤਰ ਬਾਈਬਲ (Revised Common Language North American Edition)15 ਪਰ ਯਿਸੂ ਦੀ ਚਰਚਾ ਫੈਲਦੀ ਗਈ । ਬਹੁਤ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਉਣ ਲੱਗੇ । Sien die hoofstukਪੰਜਾਬੀ ਮੌਜੂਦਾ ਤਰਜਮਾ15 ਫੇਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ। Sien die hoofstukPunjabi Standard Bible15 ਪਰ ਉਸ ਦੀ ਚਰਚਾ ਹੋਰ ਵੀ ਫੈਲਣ ਲੱਗੀ ਅਤੇ ਇੱਕ ਵੱਡੀ ਭੀੜ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਇਕੱਠੀ ਹੁੰਦੀ ਸੀ। Sien die hoofstuk |