Aanlyn Bybel

- Advertensies -




ਲੂਕਾ ਦੀ ਇੰਜੀਲ 5:16 - ਪਵਿੱਤਰ ਬਾਈਬਲ

16 ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਪਰ ਉਹ ਆਪ ਉਜਾੜਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਪਰ ਯਿਸੂ ਅਕਸਰ ਇਕਾਂਤ ਥਾਂ ਵਿੱਚ ਪ੍ਰਾਰਥਨਾ ਕਰਨ ਜਾਂਦੇ ਸਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਗੁੱਪਤ ਰੂਪ ਵਿੱਚ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।

Sien die hoofstuk Kopieer

Punjabi Standard Bible

16 ਪਰ ਉਹ ਇਕਾਂਤ ਥਾਵਾਂ ਵਿੱਚ ਜਾ ਕੇ ਪ੍ਰਾਰਥਨਾ ਕਰਦਾ ਹੁੰਦਾ ਸੀ।

Sien die hoofstuk Kopieer




ਲੂਕਾ ਦੀ ਇੰਜੀਲ 5:16

Volg ons:

Advertensies


Advertensies