Aanlyn Bybel

- Advertensies -




ਲੂਕਾ ਦੀ ਇੰਜੀਲ 5:19 - ਪਵਿੱਤਰ ਬਾਈਬਲ

19 ਪਰ ਉੱਥੇ ਇੰਨੀ ਭੀੜ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚੜ੍ਹ੍ਹੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕੱਢੀਆਂ ਅਤੇ ਭੀੜ ਦੇ ਵਿੱਚਕਾਰ ਅਤੇ ਠੀਕ ਯਿਸੂ ਦੇ ਸਾਹਮਣੇ ਉਸ ਬਿਮਾਰ ਮਨੁੱਖ ਨੂੰ ਉਸ ਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਅਰ ਜਾਂ ਉਨ੍ਹਾਂ ਨੇ ਭੀੜ ਦੇ ਕਾਰਨ ਉਹ ਨੂੰ ਅੰਦਰ ਲੈ ਜਾਣ ਦਾ ਕੋਈ ਢੰਗ ਨਾ ਵੇਖਿਆ ਤਾਂ ਕੋਠੇ ਉੱਤੇ ਚੜ੍ਹ ਗਏ ਅਤੇ ਖਪਰੈਲਾਂ ਦੇ ਵਿੱਚੋਂ ਦੀ ਉਹ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਵਿਚਕਾਰ ਲਮਕਾ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਜਦੋਂ ਉਹਨਾਂ ਨੂੰ ਭੀੜ ਦੇ ਕਾਰਨ ਘਰ ਦੇ ਅੰਦਰ ਜਾਣ ਦਾ ਰਾਹ ਨਾ ਮਿਲਿਆ ਤਾਂ ਉਹ ਘਰ ਦੇ ਉੱਤੇ ਚੜ੍ਹ ਗਏ ਅਤੇ ਛੱਤ ਨੂੰ ਉਧੇੜ ਕੇ ਮੰਜੀ ਸਣੇ ਉਸ ਬਿਮਾਰ ਨੂੰ ਅੰਦਰ ਯਿਸੂ ਦੇ ਸਾਹਮਣੇ ਉਤਾਰ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਵਿਛੋਣੇ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।

Sien die hoofstuk Kopieer

Punjabi Standard Bible

19 ਪਰ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲਿਜਾਣ ਦਾ ਕੋਈ ਰਾਹ ਨਾ ਮਿਲਿਆ ਤਾਂ ਉਨ੍ਹਾਂ ਛੱਤ ਉੱਤੇ ਚੜ੍ਹ ਕੇ ਖਪਰੈਲਾਂ ਹਟਾਈਆਂ ਅਤੇ ਉਸ ਨੂੰ ਮੰਜੀ ਸਮੇਤ ਵਿਚਕਾਰ ਯਿਸੂ ਦੇ ਸਾਹਮਣੇ ਉਤਾਰ ਦਿੱਤਾ।

Sien die hoofstuk Kopieer




ਲੂਕਾ ਦੀ ਇੰਜੀਲ 5:19

Volg ons:

Advertensies


Advertensies