ਲੂਕਾ ਦੀ ਇੰਜੀਲ 5:22 - ਪਵਿੱਤਰ ਬਾਈਬਲ22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ? Sien die hoofstukਪਵਿੱਤਰ ਬਾਈਬਲ O.V. Bible (BSI)22 ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? Sien die hoofstukਪਵਿੱਤਰ ਬਾਈਬਲ (Revised Common Language North American Edition)22 ਉਹਨਾਂ ਦੀਆਂ ਸੋਚਾਂ ਨੂੰ ਜਾਣਦੇ ਹੋਏ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਕਿਉਂ ਸੋਚ ਰਹੇ ਹੋ ? Sien die hoofstukਪੰਜਾਬੀ ਮੌਜੂਦਾ ਤਰਜਮਾ22 ਯਿਸ਼ੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ? Sien die hoofstukPunjabi Standard Bible22 ਪਰ ਯਿਸੂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਨ੍ਹਾਂ ਨੂੰ ਕਿਹਾ,“ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ? Sien die hoofstuk |