Aanlyn Bybel

- Advertensies -




ਲੂਕਾ ਦੀ ਇੰਜੀਲ 5:27 - ਪਵਿੱਤਰ ਬਾਈਬਲ

27 ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਇਹ ਦੇ ਪਿੱਛੋਂ ਉਹ ਬਾਹਰ ਗਿਆ ਅਰ ਲੇਵੀ ਨਾਉਂ ਦੇ ਇੱਕ ਮਸੂਲੀਏ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਹ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

27 ਇਸ ਦੇ ਬਾਅਦ ਯਿਸੂ ਬਾਹਰ ਚਲੇ ਗਏ । ਉਹਨਾਂ ਨੇ ਰਾਹ ਵਿੱਚ ਲੇਵੀ ਨਾਂ ਦੇ ਇੱਕ ਟੈਕਸ ਲੈਣ ਵਾਲੇ ਨੂੰ ਦਫ਼ਤਰ ਵਿੱਚ ਬੈਠੇ ਹੋਏ ਦੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਚੱਲ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

27 ਜਦੋਂ ਉਹ ਉੱਥੋਂ ਜਾ ਰਹੇ ਸਨ, ਤਾਂ ਉਹਨਾਂ ਦੀ ਨਜ਼ਰ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਉੱਤੇ ਪਈ। ਉਹ ਆਪਣੀ ਚੌਕੀ ਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆਓ! ਮੇਰੇ ਪਿੱਛੇ ਹੋ ਲੈ!”

Sien die hoofstuk Kopieer

Punjabi Standard Bible

27 ਇਨ੍ਹਾਂ ਗੱਲਾਂ ਤੋਂ ਬਾਅਦ ਯਿਸੂ ਬਾਹਰ ਚਲਾ ਗਿਆ ਅਤੇ ਲੇਵੀ ਨਾਮਕ ਇੱਕ ਮਹਿਸੂਲੀਏ ਨੂੰ ਚੁੰਗੀ 'ਤੇ ਬੈਠਾ ਵੇਖਿਆ ਅਤੇ ਉਸ ਨੂੰ ਕਿਹਾ,“ਮੇਰੇ ਪਿੱਛੇ ਹੋ ਤੁਰ।”

Sien die hoofstuk Kopieer




ਲੂਕਾ ਦੀ ਇੰਜੀਲ 5:27

Volg ons:

Advertensies


Advertensies