Aanlyn Bybel

- Advertensies -




ਲੂਕਾ ਦੀ ਇੰਜੀਲ 5:29 - ਪਵਿੱਤਰ ਬਾਈਬਲ

29 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਅਰ ਲੇਵੀ ਨੇ ਆਪਣੇ ਘਰ ਉਸ ਦੀ ਖ਼ਾਤਰ ਵੱਡੀ ਦਾਉਤ ਕੀਤੀ ਅਰ ਉੱਥੇ ਮਸੂਲੀਆਂ ਅਤੇ ਹੋਰਨਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 ਫਿਰ ਲੇਵੀ ਨੇ ਆਪਣੇ ਘਰ ਯਿਸੂ ਲਈ ਇੱਕ ਬਹੁਤ ਵੱਡਾ ਭੋਜ ਦਿੱਤਾ । ਉਸ ਸਮੇਂ ਬਹੁਤ ਸਾਰੇ ਟੈਕਸ ਲੈਣ ਵਾਲੇ ਅਤੇ ਦੂਜੇ ਲੋਕ ਯਿਸੂ ਦੇ ਨਾਲ ਭੋਜਨ ਕਰਨ ਲਈ ਬੈਠੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

29 ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ।

Sien die hoofstuk Kopieer

Punjabi Standard Bible

29 ਫਿਰ ਲੇਵੀ ਨੇ ਆਪਣੇ ਘਰ ਵਿੱਚ ਉਸ ਦੇ ਲਈ ਇੱਕ ਵੱਡੀ ਦਾਅਵਤ ਕੀਤੀ ਅਤੇ ਉੱਥੇ ਮਹਿਸੂਲੀਆਂ ਅਤੇ ਹੋਰਨਾਂ ਲੋਕਾਂ ਦੀ ਜਿਹੜੇ ਉਨ੍ਹਾਂ ਨਾਲ ਖਾਣ ਲਈ ਬੈਠੇ ਸਨ, ਇੱਕ ਵੱਡੀ ਭੀੜ ਜਮ੍ਹਾ ਸੀ।

Sien die hoofstuk Kopieer




ਲੂਕਾ ਦੀ ਇੰਜੀਲ 5:29

Volg ons:

Advertensies


Advertensies