ਲੂਕਾ ਦੀ ਇੰਜੀਲ 5:32 - ਪਵਿੱਤਰ ਬਾਈਬਲ32 ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।” Sien die hoofstukਪਵਿੱਤਰ ਬਾਈਬਲ O.V. Bible (BSI)32 ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)32 ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਣ ਆਇਆ ਹਾਂ ਕਿ ਉਹ ਤੋਬਾ ਕਰਨ ।” Sien die hoofstukਪੰਜਾਬੀ ਮੌਜੂਦਾ ਤਰਜਮਾ32 ਮੈਂ ਧਰਤੀ ਉੱਤੇ ਧਰਮੀ ਲੋਕਾਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।” Sien die hoofstukPunjabi Standard Bible32 ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਲਈ ਬੁਲਾਉਣ ਆਇਆ ਹਾਂ।” Sien die hoofstuk |