Aanlyn Bybel

- Advertensies -




ਲੂਕਾ ਦੀ ਇੰਜੀਲ 5:33 - ਪਵਿੱਤਰ ਬਾਈਬਲ

33 ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

33 ਕੁਝ ਲੋਕਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਅਕਸਰ ਵਰਤ ਰੱਖਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ ਪਰ ਤੁਹਾਡੇ ਚੇਲੇ ਹਮੇਸ਼ਾ ਖਾਂਦੇ ਪੀਂਦੇ ਹਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

33 ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।”

Sien die hoofstuk Kopieer

Punjabi Standard Bible

33 ਉਨ੍ਹਾਂ ਨੇ ਉਸ ਨੂੰ ਕਿਹਾ, “ਯੂਹੰਨਾ ਦੇ ਚੇਲੇ ਤਾਂ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ, ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।”

Sien die hoofstuk Kopieer




ਲੂਕਾ ਦੀ ਇੰਜੀਲ 5:33

Volg ons:

Advertensies


Advertensies