ਲੂਕਾ ਦੀ ਇੰਜੀਲ 5:39 - ਪਵਿੱਤਰ ਬਾਈਬਲ39 ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’” Sien die hoofstukਪਵਿੱਤਰ ਬਾਈਬਲ O.V. Bible (BSI)39 ਅਤੇ ਪੁਰਾਣੀ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਭਈ ਪੁਰਾਣੀ ਚੰਗੀ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)39 ਕੋਈ ਮਨੁੱਖ ਪੁਰਾਣੀ ਮੈਅ ਪੀਣ ਦੇ ਬਾਅਦ ਨਵੀਂ ਮੈਅ ਨਹੀਂ ਪੀਣੀ ਚਾਹੁੰਦਾ ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ ।’” Sien die hoofstukਪੰਜਾਬੀ ਮੌਜੂਦਾ ਤਰਜਮਾ39 ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ” Sien die hoofstukPunjabi Standard Bible39 ਕੋਈ ਵੀ ਪੁਰਾਣੀ ਮੈ ਪੀ ਕੇ ਨਵੀਂ ਦੀ ਇੱਛਾ ਨਹੀਂ ਕਰਦਾ; ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ’।” Sien die hoofstuk |