ਲੂਕਾ ਦੀ ਇੰਜੀਲ 5:4 - ਪਵਿੱਤਰ ਬਾਈਬਲ4 ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।” Sien die hoofstukਪਵਿੱਤਰ ਬਾਈਬਲ O.V. Bible (BSI)4 ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। Sien die hoofstukਪਵਿੱਤਰ ਬਾਈਬਲ (Revised Common Language North American Edition)4 ਜਦੋਂ ਯਿਸੂ ਉਪਦੇਸ਼ ਦੇ ਚੁੱਕੇ ਤਾਂ ਉਹਨਾਂ ਨੇ ਸ਼ਮਊਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਆਪਣੇ ਜਾਲ ਮੱਛੀਆਂ ਫੜਨ ਲਈ ਸੁੱਟੋ ।” Sien die hoofstukਪੰਜਾਬੀ ਮੌਜੂਦਾ ਤਰਜਮਾ4 ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕੇ, ਤਾਂ ਉਹਨਾਂ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।” Sien die hoofstukPunjabi Standard Bible4 ਜਦੋਂ ਉਹ ਬੋਲ ਹਟਿਆ ਤਾਂ ਸ਼ਮਊਨ ਨੂੰ ਕਿਹਾ,“ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਨ ਲਈ ਆਪਣੇ ਜਾਲ਼ ਪਾਓ।” Sien die hoofstuk |