ਲੂਕਾ ਦੀ ਇੰਜੀਲ 5:5 - ਪਵਿੱਤਰ ਬਾਈਬਲ5 ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।” Sien die hoofstukਪਵਿੱਤਰ ਬਾਈਬਲ O.V. Bible (BSI)5 ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)5 ਸ਼ਮਊਨ ਨੇ ਉੱਤਰ ਦਿੱਤਾ, “ਗੁਰੂ ਜੀ, ਅਸੀਂ ਰਾਤ ਭਰ ਮਿਹਨਤ ਕੀਤੀ ਹੈ ਪਰ ਕੋਈ ਮੱਛੀ ਹੱਥ ਨਹੀਂ ਆਈ ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਵਾਂਗਾ ।” Sien die hoofstukਪੰਜਾਬੀ ਮੌਜੂਦਾ ਤਰਜਮਾ5 ਸ਼ਿਮਓਨ ਨੇ ਉਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਹੀਂ ਫੜਿਆ, ਪਰ ਕਿਉਂਕਿ ਤੁਸੀਂ ਇਹ ਕਹਿ ਰਹੇ ਹੋ, ਮੈਂ ਜਾਲ ਸੁੱਟ ਦਿੰਦਾ ਹਾਂ।” Sien die hoofstukPunjabi Standard Bible5 ਸ਼ਮਊਨ ਨੇ ਕਿਹਾ, “ਸੁਆਮੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਹੀਂ ਫੜਿਆ, ਫਿਰ ਵੀ ਤੇਰੇ ਕਹਿਣ 'ਤੇ ਮੈਂ ਜਾਲ਼ ਪਾਵਾਂਗਾ।” Sien die hoofstuk |