ਲੂਕਾ ਦੀ ਇੰਜੀਲ 5:6 - ਪਵਿੱਤਰ ਬਾਈਬਲ6 ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ। Sien die hoofstukਪਵਿੱਤਰ ਬਾਈਬਲ O.V. Bible (BSI)6 ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। Sien die hoofstukਪਵਿੱਤਰ ਬਾਈਬਲ (Revised Common Language North American Edition)6 ਇਸ ਤਰ੍ਹਾਂ ਜਾਲ ਸੁੱਟਣ ਦੇ ਬਾਅਦ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ, ਇੱਥੋਂ ਤੱਕ ਕਿ ਉਹਨਾਂ ਦੇ ਜਾਲ ਪਾਟਣ ਲੱਗੇ । Sien die hoofstukਪੰਜਾਬੀ ਮੌਜੂਦਾ ਤਰਜਮਾ6 ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜਿਆ ਕਿ ਜਾਲ ਫਟਣੇ ਸ਼ੁਰੂ ਹੋ ਗਏ। Sien die hoofstukPunjabi Standard Bible6 ਜਦੋਂ ਉਨ੍ਹਾਂ ਇਹ ਕੀਤਾ ਤਾਂ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਪਾਟਣ ਲੱਗੇ। Sien die hoofstuk |