ਲੂਕਾ ਦੀ ਇੰਜੀਲ 5:8 - ਪਵਿੱਤਰ ਬਾਈਬਲ8-9 ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ। Sien die hoofstukਪਵਿੱਤਰ ਬਾਈਬਲ O.V. Bible (BSI)8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਪਿਆ ਅਤੇ ਬੋਲਿਆ, ਪ੍ਰਭੁ ਜੀ ਮੇਰੇ ਕੋਲੋਂ ਚੱਲਿਆ ਜਾਹ ਕਿਉਂ ਜੋ ਮੈਂ ਪਾਪੀ ਬੰਦਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)8 ਇਹ ਸਭ ਕੁਝ ਦੇਖ ਕੇ ਪਤਰਸ ਯਿਸੂ ਦੇ ਚਰਨਾਂ ਉੱਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਪ੍ਰਭੂ ਜੀ, ਮੇਰੇ ਕੋਲੋਂ ਚਲੇ ਜਾਓ, ਮੈਂ ਪਾਪੀ ਮਨੁੱਖ ਹਾਂ !” Sien die hoofstukਪੰਜਾਬੀ ਮੌਜੂਦਾ ਤਰਜਮਾ8 ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲਗਾ, “ਮੇਰੇ ਤੋਂ ਦੂਰ ਰਹੋ, ਹੇ ਪ੍ਰਭੂ, ਮੈਂ ਇੱਕ ਪਾਪੀ ਮਨੁੱਖ ਹਾਂ।” Sien die hoofstukPunjabi Standard Bible8 ਇਹ ਵੇਖ ਕੇ ਸ਼ਮਊਨ ਪਤਰਸ ਯਿਸੂ ਦੇ ਚਰਨਾਂ 'ਤੇ ਡਿੱਗ ਪਿਆ ਅਤੇ ਕਿਹਾ, “ਪ੍ਰਭੂ, ਮੇਰੇ ਕੋਲੋਂ ਚਲਾ ਜਾ, ਕਿਉਂ ਜੋ ਮੈਂ ਇੱਕ ਪਾਪੀ ਮਨੁੱਖ ਹਾਂ।” Sien die hoofstuk |