ਲੂਕਾ ਦੀ ਇੰਜੀਲ 6:1 - ਪਵਿੱਤਰ ਬਾਈਬਲ1 ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)1 ਇੱਕ ਸਬਤ ਦੇ ਦਿਨ ਐਉਂ ਹੋਇਆ ਜੋ ਉਹ ਖੇਤਾਂ ਵਿੱਚੋਂ ਦੀ ਲੱਗਾ ਜਾਂਦਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋਂੜ ਕੇ ਆਪਣਿਆਂ ਹੱਥਾਂ ਨਾਲ ਮਲ ਮਲ ਚੱਬਦੇ ਜਾਂਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)1 ਇੱਕ ਸਬਤ ਦੇ ਦਿਨ ਯਿਸੂ ਅਤੇ ਉਹਨਾਂ ਦੇ ਚੇਲੇ ਖੇਤਾਂ ਵਿੱਚੋਂ ਦੀ ਜਾ ਰਹੇ ਸਨ । ਚੇਲੇ ਰਾਹ ਜਾਂਦੇ ਹੋਏ ਖੇਤਾਂ ਵਿੱਚੋਂ ਅਨਾਜ ਦੇ ਸਿੱਟੇ ਤੋੜ ਕੇ ਹੱਥਾਂ ਨਾਲ ਮਲ ਮਲ ਕੇ ਖਾ ਰਹੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ1 ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਖੇਤ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ। Sien die hoofstukPunjabi Standard Bible1 ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋੜਨ ਅਤੇ ਹੱਥਾਂ 'ਤੇ ਮਸਲ ਕੇ ਖਾਣ ਲੱਗੇ। Sien die hoofstuk |