ਲੂਕਾ ਦੀ ਇੰਜੀਲ 6:16 - ਪਵਿੱਤਰ ਬਾਈਬਲ16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)। Sien die hoofstukਪਵਿੱਤਰ ਬਾਈਬਲ O.V. Bible (BSI)16 ਯਾਕੂਬ ਦਾ ਪੁੱਤ੍ਰ ਯਹੂਦਾ ਅਰ ਯਹੂਦਾ ਇਸਕਰਿਯੋਤੀ ਜਿਹੜਾ ਉਹ ਦਾ ਫੜਵਾਉਣ ਵਾਲਾ ਵੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)16 ਯਾਕੂਬ ਦਾ ਪੁੱਤਰ ਯਹੂਦਾਹ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿਕਲਿਆ । Sien die hoofstukਪੰਜਾਬੀ ਮੌਜੂਦਾ ਤਰਜਮਾ16 ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ। Sien die hoofstukPunjabi Standard Bible16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿੱਕਲਿਆ। Sien die hoofstuk |