ਲੂਕਾ ਦੀ ਇੰਜੀਲ 6:19 - ਪਵਿੱਤਰ ਬਾਈਬਲ19 ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)19 ਅਰ ਸਾਰੇ ਲੋਕ ਉਹ ਨੂੰ ਛੋਹਣਾ ਚਾਹੁੰਦੇ ਸਨ ਇਸ ਲਈ ਜੋ ਸ਼ਕਤੀ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)19 ਹਰ ਕੋਈ ਯਿਸੂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਯਿਸੂ ਵਿੱਚੋਂ ਸਮਰੱਥਾ ਨਿੱਕਲ ਰਹੀ ਸੀ ਜਿਸ ਨਾਲ ਲੋਕ ਚੰਗੇ ਹੋ ਰਹੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ19 ਹਰ ਕੋਈ ਉਹਨਾਂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਹਨਾਂ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ। Sien die hoofstukPunjabi Standard Bible19 ਸਭ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ, ਕਿਉਂਕਿ ਉਸ ਵਿੱਚੋਂ ਸਮਰੱਥਾ ਨਿੱਕਲ ਕੇ ਸਾਰਿਆਂ ਨੂੰ ਚੰਗਾ ਕਰ ਰਹੀ ਸੀ। Sien die hoofstuk |