ਲੂਕਾ ਦੀ ਇੰਜੀਲ 6:33 - ਪਵਿੱਤਰ ਬਾਈਬਲ33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)33 ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ? Sien die hoofstukਪਵਿੱਤਰ ਬਾਈਬਲ (Revised Common Language North American Edition)33 ਜੇਕਰ ਤੁਸੀਂ ਤੁਹਾਡੇ ਨਾਲ ਭਲਾਈ ਕਰਨ ਵਾਲਿਆਂ ਨਾਲ ਹੀ ਭਲਾਈ ਕਰਦੇ ਹੋ ਤਾਂ ਇਹ ਕਿਹੜੀ ਵੱਡੀ ਗੱਲ ਹੈ ? ਇਸ ਤਰ੍ਹਾਂ ਪਾਪੀ ਵੀ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ33 ਇਸੇ ਤਰ੍ਹਾਂ, ਜੇ ਤੁਸੀਂ ਉਹਨਾਂ ਦਾ ਭਲਾ ਕਰਦੇ ਹੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ। Sien die hoofstukPunjabi Standard Bible33 ਇਸੇ ਤਰ੍ਹਾਂ ਜੇ ਤੁਸੀਂ ਉਨ੍ਹਾਂ ਨਾਲ ਭਲਾਈ ਕਰੋ ਜਿਹੜੇ ਤੁਹਾਡੇ ਨਾਲ ਭਲਾਈ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਤਾਂ ਇਹੋ ਕਰਦੇ ਹਨ। Sien die hoofstuk |