ਲੂਕਾ ਦੀ ਇੰਜੀਲ 6:4 - ਪਵਿੱਤਰ ਬਾਈਬਲ4 ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)4 ਉਹ ਕਿਵੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਬਿਨਾ ਕਿਸੇ ਹੋਰ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? Sien die hoofstukਪਵਿੱਤਰ ਬਾਈਬਲ (Revised Common Language North American Edition)4 ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਹੜੀਆਂ ਕੇਵਲ ਪੁਰੋਹਿਤ ਹੀ ਖਾ ਸਕਦਾ ਹੈ, ਦੂਜਾ ਕੋਈ ਨਹੀਂ ।” Sien die hoofstukਪੰਜਾਬੀ ਮੌਜੂਦਾ ਤਰਜਮਾ4 ਦਾਵੀਦ ਨੇ ਪਰਮੇਸ਼ਵਰ ਦੇ ਭਵਨ ਵਿੱਚ ਜਾ ਕੇ ਚੜ੍ਹਾਵੇ ਦੀ ਰੋਟੀ ਖਾਧੀ, ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਨਿਯਮ ਵਿਰੁੱਧ ਸੀ? ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।” Sien die hoofstukPunjabi Standard Bible4 ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਲੈ ਕੇ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਨ੍ਹਾਂ ਨੂੰ ਖਾਣਾ ਯਾਜਕਾਂ ਦੇ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਹੈ?” Sien die hoofstuk |