Aanlyn Bybel

- Advertensies -




ਲੂਕਾ ਦੀ ਇੰਜੀਲ 6:41 - ਪਵਿੱਤਰ ਬਾਈਬਲ

41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀ ਕਰਦਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

41 “ਤੂੰ ਆਪਣੇ ਭਰਾ ਦੀ ਅੱਖ ਦੇ ਤੀਲੇ ਨੂੰ ਕਿਉਂ ਦੇਖਦਾ ਹੈਂ ? ਕੀ ਤੈਨੂੰ ਆਪਣੀ ਅੱਖ ਵਿਚਲਾ ਸ਼ਤੀਰ ਦਿਖਾਈ ਨਹੀਂ ਦਿੰਦਾ ?

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

41 “ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕਣ ਵੱਲ ਤਾਂ ਵੇਖਦਾ ਹੈ ਪਰ ਆਪਣੀ ਅੱਖ ਵਿੱਚਲੇ ਸ਼ਤੀਰ ਵੱਲ ਤਾਂ ਧਿਆਨ ਨਹੀਂ ਦਿੰਦਾ?

Sien die hoofstuk Kopieer

Punjabi Standard Bible

41 ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਵੇਖਦਾ ਹੈਂ ਪਰ ਆਪਣੀ ਅੱਖ ਵਿਚਲੇ ਸ਼ਤੀਰ ਉੱਤੇ ਧਿਆਨ ਨਹੀਂ ਦਿੰਦਾ?

Sien die hoofstuk Kopieer




ਲੂਕਾ ਦੀ ਇੰਜੀਲ 6:41

Volg ons:

Advertensies


Advertensies