ਲੂਕਾ ਦੀ ਇੰਜੀਲ 6:46 - ਪਵਿੱਤਰ ਬਾਈਬਲ46 “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ? Sien die hoofstukਪਵਿੱਤਰ ਬਾਈਬਲ O.V. Bible (BSI)46 ਤੁਸੀਂ ਮੈਨੂੰ “ਪ੍ਰਭੁ, ਪ੍ਰਭੁ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀ ਕਰਦੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ? Sien die hoofstukਪਵਿੱਤਰ ਬਾਈਬਲ (Revised Common Language North American Edition)46 “ਜਦੋਂ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਹੀਂ ਮੰਨਦੇ ਤਾਂ ਮੈਨੂੰ ਫਿਰ, ‘ਪ੍ਰਭੂ, ਪ੍ਰਭੂ’ ਕਿਉਂ ਕਹਿੰਦੇ ਹੋ ? Sien die hoofstukਪੰਜਾਬੀ ਮੌਜੂਦਾ ਤਰਜਮਾ46 “ਜਦੋਂ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ? Sien die hoofstukPunjabi Standard Bible46 “ਜਦੋਂ ਤੁਸੀਂ ਮੇਰਾ ਕਹਿਣਾ ਨਹੀਂ ਮੰਨਦੇ ਤਾਂ ਮੈਨੂੰ ਪ੍ਰਭੂ ਪ੍ਰਭੂ ਕਿਉਂ ਕਹਿੰਦੇ ਹੋ? Sien die hoofstuk |