ਲੂਕਾ ਦੀ ਇੰਜੀਲ 6:49 - ਪਵਿੱਤਰ ਬਾਈਬਲ49 “ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।” Sien die hoofstukਪਵਿੱਤਰ ਬਾਈਬਲ O.V. Bible (BSI)49 ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)49 ਇਸ ਲਈ ਉਹ ਮਨੁੱਖ ਜਿਹੜਾ ਮੇਰੀਆਂ ਗੱਲਾਂ ਸੁਣਦਾ ਅਤੇ ਉਹਨਾਂ ਦੀ ਪਾਲਣਾ ਨਹੀਂ ਕਰਦਾ, ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਜ਼ਮੀਨ ਉੱਤੇ ਬਿਨਾਂ ਨੀਂਹ ਪੁੱਟੇ ਘਰ ਬਣਾਇਆ । ਇਸ ਲਈ ਜਦੋਂ ਉਸ ਘਰ ਨਾਲ ਪਾਣੀ ਦੀਆਂ ਜ਼ੋਰਦਾਰ ਲਹਿਰਾਂ ਟਕਰਾਈਆਂ ਤਾਂ ਉਹ ਡਿੱਗ ਪਿਆ ਅਤੇ ਨਾਸ਼ ਹੋ ਗਿਆ !” Sien die hoofstukਪੰਜਾਬੀ ਮੌਜੂਦਾ ਤਰਜਮਾ49 ਪਰ ਉਹ ਵਿਅਕਤੀ ਜੋ ਮੇਰਾ ਬਚਨ ਸੁਣਦਾ ਹੈ ਅਤੇ ਇਸ ਦੀ ਪਾਲਣਾ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜਿਸਨੇ ਜ਼ਮੀਨ ਉੱਤੇ ਬਿਨਾਂ ਨੀਂਹ ਤੋਂ ਘਰ ਬਣਾਇਆ ਅਤੇ ਜਦੋਂ ਹੜ੍ਹ ਆਇਆ, ਉਹ ਘਰ ਡਿੱਗ ਗਿਆ ਅਤੇ ਨਾਸ ਹੋ ਗਿਆ।” Sien die hoofstukPunjabi Standard Bible49 ਪਰ ਜਿਹੜਾ ਸੁਣ ਕੇ ਪਾਲਣਾ ਨਹੀਂ ਕਰਦਾ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਬਗੈਰ ਨੀਂਹ ਤੋਂ ਜ਼ਮੀਨ ਉੱਤੇ ਘਰ ਬਣਾਇਆ; ਜਦੋਂ ਪਾਣੀ ਇਸ ਨਾਲ ਟਕਰਾਇਆ ਤਾਂ ਇਹ ਉਸੇ ਵੇਲੇ ਡਿੱਗ ਪਿਆ ਅਤੇ ਇਸ ਘਰ ਦੀ ਵੱਡੀ ਬਰਬਾਦੀ ਹੋਈ।” Sien die hoofstuk |