Aanlyn Bybel

- Advertensies -




ਲੂਕਾ ਦੀ ਇੰਜੀਲ 6:5 - ਪਵਿੱਤਰ ਬਾਈਬਲ

5 ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤ੍ਰ ਸਬਤ ਦਾ ਮਾਲਕ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਯਿਸੂ ਨੇ ਫਿਰ ਕਿਹਾ, “ਮਨੁੱਖ ਦਾ ਪੁੱਤਰ ਤਾਂ ਸਬਤ ਦਾ ਮਾਲਕ ਹੈ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦਾ ਪ੍ਰਭੂ ਹੈ।”

Sien die hoofstuk Kopieer

Punjabi Standard Bible

5 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 6:5

Volg ons:

Advertensies


Advertensies