ਲੂਕਾ ਦੀ ਇੰਜੀਲ 6:8 - ਪਵਿੱਤਰ ਬਾਈਬਲ8 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਉਸ ਨੇ ਉਨ੍ਹਾਂ ਦੇ ਖਿਆਲਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ, ਅਤੇ ਵਿਚਾਲੇ ਖੜੋ ਜਾਹ। ਤਾਂਉਹ ਉੱਠ ਖੜੋਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ। Sien die hoofstukਪਵਿੱਤਰ ਬਾਈਬਲ (Revised Common Language North American Edition)8 ਪਰ ਯਿਸੂ ਉਹਨਾਂ ਦੇ ਦਿਲਾਂ ਦੇ ਵਿਚਾਰਾਂ ਨੂੰ ਜਾਣ ਗਏ । ਇਸ ਲਈ ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ ਅਤੇ ਵਿਚਕਾਰ ਆ ਕੇ ਖੜ੍ਹਾ ਹੋ ਜਾ ।” ਉਹ ਉੱਠਿਆ ਅਤੇ ਆ ਕੇ ਖੜ੍ਹਾ ਹੋ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ8 ਯਿਸ਼ੂ ਜਾਣਦੇ ਸੀ ਕਿ ਉਹ ਕੀ ਸੋਚ ਰਹੇ ਹਨ। ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ! ਸਾਰਿਆਂ ਦੇ ਸਾਹਮਣੇ ਖੜ੍ਹਾ ਹੋ ਜਾ।” ਉਹ ਉੱਠਿਆ ਅਤੇ ਉੱਥੇ ਖੜ੍ਹਾ ਹੋ ਗਿਆ। Sien die hoofstukPunjabi Standard Bible8 ਪਰ ਯਿਸੂ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਦਾ ਸੀ। ਸੋ ਉਸ ਨੇ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ,“ਉੱਠ ਅਤੇ ਵਿਚਕਾਰ ਖੜ੍ਹਾ ਹੋ ਜਾ।” ਤਦ ਉਹ ਉੱਠ ਕੇ ਖੜ੍ਹਾ ਹੋ ਗਿਆ। Sien die hoofstuk |