ਲੂਕਾ ਦੀ ਇੰਜੀਲ 7:1 - ਪਵਿੱਤਰ ਬਾਈਬਲ1 ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ। Sien die hoofstukਪਵਿੱਤਰ ਬਾਈਬਲ (Revised Common Language North American Edition)1 ਇਹ ਸਾਰੀਆਂ ਗੱਲਾਂ ਲੋਕਾਂ ਨੂੰ ਕਹਿਣ ਦੇ ਬਾਅਦ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਆਏ । Sien die hoofstukਪੰਜਾਬੀ ਮੌਜੂਦਾ ਤਰਜਮਾ1 ਲੋਕਾਂ ਨੂੰ ਇਹ ਗੱਲਾਂ ਸਿੱਖੋਣ ਤੋਂ ਬਾਅਦ, ਯਿਸ਼ੂ ਕਫ਼ਰਨਹੂਮ ਸ਼ਹਿਰ ਨੂੰ ਵਾਪਸ ਚਲੇ ਗਏ। Sien die hoofstukPunjabi Standard Bible1 ਜਦੋਂ ਯਿਸੂ ਲੋਕਾਂ ਨੂੰ ਆਪਣੀਆਂ ਇਹ ਸਭ ਗੱਲਾਂ ਕਹਿ ਹਟਿਆ ਤਾਂ ਕਫ਼ਰਨਾਹੂਮ ਵਿੱਚ ਆਇਆ। Sien die hoofstuk |