ਲੂਕਾ ਦੀ ਇੰਜੀਲ 7:10 - ਪਵਿੱਤਰ ਬਾਈਬਲ10 ਜਿਹੜੇ ਲੋਕ ਯਿਸੂ ਕੋਲ ਭੇਜੇ ਗਏ ਸਨ ਜਦੋਂ ਉਹ ਘਰ ਨੂੰ ਵਾਪਸ ਚੱਲੇ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਕਰ ਰਾਜ਼ੀ ਹੋ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਹੋਇਆ ਡਿੱਠਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)10 ਸੂਬੇਦਾਰ ਦੇ ਭੇਜੇ ਹੋਏ ਲੋਕ ਜਦੋਂ ਘਰ ਵਾਪਸ ਆਏ ਤਾਂ ਉਹਨਾਂ ਨੇ ਨੌਕਰ ਨੂੰ ਚੰਗਾ ਹੋਇਆ ਦੇਖਿਆ । Sien die hoofstukਪੰਜਾਬੀ ਮੌਜੂਦਾ ਤਰਜਮਾ10 ਜਿਨ੍ਹਾਂ ਨੂੰ ਸੈਨਾ ਅਧਿਕਾਰੀ ਨੇ ਯਿਸ਼ੂ ਕੋਲ ਭੇਜਿਆ ਸੀ, ਜਦੋਂ ਉਹ ਵਾਪਿਸ ਘਰ ਗਏ ਤਾਂ ਉਹਨਾਂ ਨੇ ਵੇਖਿਆ ਕਿ ਨੌਕਰ ਪੂਰੀ ਤਰ੍ਹਾਂ ਚੰਗਾ ਹੋ ਗਿਆ ਸੀ। Sien die hoofstukPunjabi Standard Bible10 ਤਦ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਘਰ ਵਾਪਸ ਆ ਕੇ ਸੇਵਕ ਨੂੰ ਚੰਗੇ ਹੋਏ ਵੇਖਿਆ। Sien die hoofstuk |