ਲੂਕਾ ਦੀ ਇੰਜੀਲ 7:11 - ਪਵਿੱਤਰ ਬਾਈਬਲ11 ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)11 ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)11 ਇਸ ਦੇ ਬਾਅਦ ਯਿਸੂ ਨਾਇਨ ਨਾਂ ਦੇ ਸ਼ਹਿਰ ਨੂੰ ਗਏ । ਉਹਨਾਂ ਦੇ ਨਾਲ ਉਹਨਾਂ ਦੇ ਚੇਲੇ ਅਤੇ ਬਹੁਤ ਸਾਰੇ ਲੋਕ ਵੀ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ11 ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ। Sien die hoofstukPunjabi Standard Bible11 ਫਿਰ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਨਾਇਨ ਨਾਮਕ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਇੱਕ ਵੱਡੀ ਭੀੜ ਵੀ ਉਸ ਦੇ ਨਾਲ ਜਾ ਰਹੀ ਸੀ। Sien die hoofstuk |