ਲੂਕਾ ਦੀ ਇੰਜੀਲ 7:13 - ਪਵਿੱਤਰ ਬਾਈਬਲ13 ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।” Sien die hoofstukਪਵਿੱਤਰ ਬਾਈਬਲ O.V. Bible (BSI)13 ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ। Sien die hoofstukਪਵਿੱਤਰ ਬਾਈਬਲ (Revised Common Language North American Edition)13 ਜਦੋਂ ਪ੍ਰਭੂ ਯਿਸੂ ਨੇ ਉਸ ਵਿਧਵਾ ਨੂੰ ਦੇਖਿਆ ਤਾਂ ਉਹਨਾਂ ਦਾ ਦਿਲ ਦਇਆ ਨਾਲ ਭਰ ਗਿਆ । ਉਹਨਾਂ ਨੇ ਉਸ ਨੂੰ ਕਿਹਾ, “ਨਾ ਰੋ ।” Sien die hoofstukਪੰਜਾਬੀ ਮੌਜੂਦਾ ਤਰਜਮਾ13 ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਹਨਾਂ ਨੇ ਉਸ ਨੂੰ ਕਿਹਾ, “ਰੋ ਨਾ!” Sien die hoofstukPunjabi Standard Bible13 ਪ੍ਰਭੂ ਨੇ ਉਸ ਨੂੰ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਕਿਹਾ,“ਨਾ ਰੋ।” Sien die hoofstuk |