Aanlyn Bybel

- Advertensies -




ਲੂਕਾ ਦੀ ਇੰਜੀਲ 7:14 - ਪਵਿੱਤਰ ਬਾਈਬਲ

14 ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ !

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਫਿਰ ਉਹਨਾਂ ਨੇ ਅੱਗੇ ਜਾ ਕੇ ਅਰਥੀ ਨੂੰ ਛੂਹਿਆ ਅਤੇ ਅਰਥੀ ਦੇ ਚੁੱਕਣ ਵਾਲੇ ਰੁਕ ਗਏ । ਯਿਸੂ ਨੇ ਕਿਹਾ, “ਨੌਜਵਾਨ, ਮੈਂ ਕਹਿੰਦਾ ਹਾਂ, ਉੱਠ !”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਫਿਰ ਉਹਨਾਂ ਨੇ ਜਾ ਕੇ ਅਰਥੀ ਨੂੰ ਛੋਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਨੌਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”

Sien die hoofstuk Kopieer

Punjabi Standard Bible

14 ਫਿਰ ਉਸ ਨੇ ਕੋਲ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਖਲੋ ਗਏ। ਤਦ ਉਸ ਨੇ ਕਿਹਾ,“ਨੌਜਵਾਨ, ਮੈਂ ਤੈਨੂੰ ਕਹਿੰਦਾ ਹਾਂ, ਉੱਠ।”

Sien die hoofstuk Kopieer




ਲੂਕਾ ਦੀ ਇੰਜੀਲ 7:14

Volg ons:

Advertensies


Advertensies