Aanlyn Bybel

- Advertensies -




ਲੂਕਾ ਦੀ ਇੰਜੀਲ 7:15 - ਪਵਿੱਤਰ ਬਾਈਬਲ

15 ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਉਹ ਮੁਰਦਾ ਨੌਜਵਾਨ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ । ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।

Sien die hoofstuk Kopieer

Punjabi Standard Bible

15 ਤਦ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਹਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।

Sien die hoofstuk Kopieer




ਲੂਕਾ ਦੀ ਇੰਜੀਲ 7:15

Volg ons:

Advertensies


Advertensies