Aanlyn Bybel

- Advertensies -




ਲੂਕਾ ਦੀ ਇੰਜੀਲ 7:18 - ਪਵਿੱਤਰ ਬਾਈਬਲ

18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖਬਰ ਦਿੱਤੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲਿਆਂ ਨੇ ਪ੍ਰਭੂ ਯਿਸੂ ਦੇ ਬਾਰੇ ਇਹ ਸਾਰੀਆਂ ਗੱਲਾਂ ਯੂਹੰਨਾ ਨੂੰ ਦੱਸੀਆਂ । ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਸੱਦਿਆ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰਿਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,

Sien die hoofstuk Kopieer

Punjabi Standard Bible

18 ਯੂਹੰਨਾ ਦੇ ਚੇਲਿਆਂ ਨੇ ਵੀ ਯੂਹੰਨਾ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖ਼ਬਰ ਦਿੱਤੀ। ਤਦ ਉਸ ਨੇ ਆਪਣੇ ਦੋ ਚੇਲਿਆਂ ਨੂੰ ਕੋਲ ਬੁਲਾ ਕੇ

Sien die hoofstuk Kopieer




ਲੂਕਾ ਦੀ ਇੰਜੀਲ 7:18

Volg ons:

Advertensies


Advertensies