Aanlyn Bybel

- Advertensies -




ਲੂਕਾ ਦੀ ਇੰਜੀਲ 7:27 - ਪਵਿੱਤਰ ਬਾਈਬਲ

27 ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ, ਵੇਖੋ, ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

27 ਉਸ ਬਾਰੇ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, ‘ਦੇਖ ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ ।’

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

27 ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’

Sien die hoofstuk Kopieer

Punjabi Standard Bible

27 ਇਹ ਉਹੋ ਹੈ ਜਿਸ ਦੇ ਵਿਖੇ ਲਿਖਿਆ ਹੈ: ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

Sien die hoofstuk Kopieer




ਲੂਕਾ ਦੀ ਇੰਜੀਲ 7:27

Volg ons:

Advertensies


Advertensies