ਲੂਕਾ ਦੀ ਇੰਜੀਲ 7:28 - ਪਵਿੱਤਰ ਬਾਈਬਲ28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)28 “ਮੈਂ ਤੁਹਾਨੂੰ ਦੱਸਦਾ ਹਾਂ ਕਿ ਔਰਤ ਦੀ ਕੁੱਖ ਵਿੱਚੋਂ ਪੈਦਾ ਹੋਣ ਵਾਲਿਆਂ ਵਿੱਚੋਂ ਯੂਹੰਨਾ ਨਾਲੋਂ ਕੋਈ ਵੀ ਵੱਡਾ ਨਹੀਂ ਹੈ । ਪਰ ਪਰਮੇਸ਼ਰ ਦੇ ਰਾਜ ਵਿੱਚ ਛੋਟੇ ਤੋਂ ਛੋਟਾ ਵੀ ਉਸ ਤੋਂ ਵੱਡਾ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ28 ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।” Sien die hoofstukPunjabi Standard Bible28 ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ ਹੈ ; ਪਰ ਜੋ ਪਰਮੇਸ਼ਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।” Sien die hoofstuk |