Aanlyn Bybel

- Advertensies -




ਲੂਕਾ ਦੀ ਇੰਜੀਲ 7:31 - ਪਵਿੱਤਰ ਬਾਈਬਲ

31 “ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

31 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ? ਇਹ ਕਿਸ ਵਰਗੇ ਹਨ ?

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

31 ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾ?

Sien die hoofstuk Kopieer

Punjabi Standard Bible

31 “ਸੋ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਕਿ ਉਹ ਕਿਸ ਵਰਗੇ ਹਨ?

Sien die hoofstuk Kopieer




ਲੂਕਾ ਦੀ ਇੰਜੀਲ 7:31

Volg ons:

Advertensies


Advertensies