ਲੂਕਾ ਦੀ ਇੰਜੀਲ 7:33 - ਪਵਿੱਤਰ ਬਾਈਬਲ33 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’ Sien die hoofstukਪਵਿੱਤਰ ਬਾਈਬਲ O.V. Bible (BSI)33 ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)33 “ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਪਰ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਸ ਵਿੱਚ ਅਸ਼ੁੱਧ ਆਤਮਾ ਹੈ ।’ Sien die hoofstukਪੰਜਾਬੀ ਮੌਜੂਦਾ ਤਰਜਮਾ33 ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਇਸੇ ਲਈ ਤੁਸੀਂ ਐਲਾਨ ਕੀਤਾ ਕੀ, ‘ਉਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹਨ।’ Sien die hoofstukPunjabi Standard Bible33 “ਕਿਉਂਕਿ ਯੂਹੰਨਾ ਬਪਤਿਸਮਾ ਦੇਣ ਵਾਲਾ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਸ ਵਿੱਚ ਦੁਸ਼ਟ ਆਤਮਾ ਹੈ’। Sien die hoofstuk |