Aanlyn Bybel

- Advertensies -




ਲੂਕਾ ਦੀ ਇੰਜੀਲ 7:34 - ਪਵਿੱਤਰ ਬਾਈਬਲ

34 ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

34 ਪਰ ਮਨੁੱਖ ਦਾ ਪੁੱਤਰ ਖਾਂਦਾ ਅਤੇ ਪੀਂਦਾ ਆਇਆ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਦੇਖੋ, ਉਹ ਖਾਊ ਅਤੇ ਪਿਆਕੜ ਹੈ । ਉਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ’

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’

Sien die hoofstuk Kopieer

Punjabi Standard Bible

34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਵੇਖੋ, ਇੱਕ ਪੇਟੂ ਅਤੇ ਪਿਅੱਕੜ ਮਨੁੱਖ; ਮਹਿਸੂਲੀਆਂ ਅਤੇ ਪਾਪੀਆਂ ਦਾ ਯਾਰ’।

Sien die hoofstuk Kopieer




ਲੂਕਾ ਦੀ ਇੰਜੀਲ 7:34

Volg ons:

Advertensies


Advertensies