ਲੂਕਾ ਦੀ ਇੰਜੀਲ 7:35 - ਪਵਿੱਤਰ ਬਾਈਬਲ35 ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)35 ਸੋ ਗਿਆਨ ਆਪਣੇ ਸਾਰੇ ਬਾਲਕਾਂ ਤੋਂ ਸੱਚਾ ਠਹਿਰਿਆ! ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ! Sien die hoofstukਪਵਿੱਤਰ ਬਾਈਬਲ (Revised Common Language North American Edition)35 ਪਰ ਪਰਮੇਸ਼ਰ ਦਾ ਗਿਆਨ ਉਹਨਾਂ ਸਾਰੇ ਲੋਕਾਂ ਦੁਆਰਾ ਸੱਚਾ ਸਿੱਧ ਹੁੰਦਾ ਹੈ ਜਿਹੜੇ ਉਸ ਨੂੰ ਸਵੀਕਾਰ ਕਰਦੇ ਹਨ ।” Sien die hoofstukਪੰਜਾਬੀ ਮੌਜੂਦਾ ਤਰਜਮਾ35 ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।” Sien die hoofstukPunjabi Standard Bible35 ਸੋ ਬੁੱਧ ਆਪਣੇ ਬੱਚਿਆਂ ਦੇ ਕੰਮਾਂ ਤੋਂ ਸੱਚੀ ਠਹਿਰੀ।” Sien die hoofstuk |