Aanlyn Bybel

- Advertensies -




ਲੂਕਾ ਦੀ ਇੰਜੀਲ 7:50 - ਪਵਿੱਤਰ ਬਾਈਬਲ

50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

50 ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚੱਲੀ ਜਾਹ ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਵਿਸ਼ਵਾਸ ਨੇ ਤੈਨੂੰ ਮੁਕਤ ਕੀਤਾ ਹੈ, ਸ਼ਾਂਤੀ ਨਾਲ ਜਾ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

50 ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਵਿੱਚ ਵਿਦਾ ਹੋਵੋ।”

Sien die hoofstuk Kopieer

Punjabi Standard Bible

50 ਯਿਸੂ ਨੇ ਔਰਤ ਨੂੰ ਕਿਹਾ,“ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਜਾ।”

Sien die hoofstuk Kopieer




ਲੂਕਾ ਦੀ ਇੰਜੀਲ 7:50

Volg ons:

Advertensies


Advertensies