ਲੂਕਾ ਦੀ ਇੰਜੀਲ 7:7 - ਪਵਿੱਤਰ ਬਾਈਬਲ7 ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ। Sien die hoofstukਪਵਿੱਤਰ ਬਾਈਬਲ O.V. Bible (BSI)7 ਇਸੇ ਕਾਰਨ ਮੈਂ ਆਪਣੇ ਤਾਈਂ ਤੇਰੇ ਕੋਲ ਆਉਣ ਦੇ ਭੀ ਜੋਗ ਨਾ ਸਮਝਿਆ ਪਰ ਤੂੰ ਨਿਰਾ ਬਚਨ ਹੀ ਉਚਾਰ ਤਾਂ ਮੇਰਾ ਛੋਕਰਾ ਚੰਗਾ ਹੋ ਜਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇਸੇ ਲਈ ਮੈਂ ਆਪਣੇ ਆਪ ਨੂੰ ਇਸ ਯੋਗ ਨਹੀਂ ਸਮਝਿਆ ਕਿ ਮੈਂ ਆਪ ਤੁਹਾਡੇ ਕੋਲ ਆਵਾਂ । ਬੱਸ, ਤੁਸੀਂ ਇੱਕ ਸ਼ਬਦ ਹੀ ਕਹਿ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ । Sien die hoofstukਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ। Sien die hoofstukPunjabi Standard Bible7 ਇਸੇ ਕਰਕੇ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਯੋਗ ਨਾ ਸਮਝਿਆ। ਪਰ ਤੂੰ ਕੇਵਲ ਵਚਨ ਹੀ ਕਹਿ ਦੇ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। Sien die hoofstuk |