ਲੂਕਾ ਦੀ ਇੰਜੀਲ 7:9 - ਪਵਿੱਤਰ ਬਾਈਬਲ9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।” Sien die hoofstukਪਵਿੱਤਰ ਬਾਈਬਲ O.V. Bible (BSI)9 ਯਿਸੂ ਨੇ ਇਹ ਗੱਲਾਂ ਸੁਣ ਕੇ ਉਸ ਤੇ ਅਚਰਜ ਮੰਨਿਆ ਅਤੇ ਉਸ ਭੀੜ ਦੀ ਵੱਲ ਜੋ ਉਹ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਜੋ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! Sien die hoofstukਪਵਿੱਤਰ ਬਾਈਬਲ (Revised Common Language North American Edition)9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਆਪਣੇ ਪਿੱਛੇ ਆਉਣ ਵਾਲਿਆਂ ਵੱਲ ਮੁੜੇ ਅਤੇ ਕਿਹਾ, “ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਕੌਮ ਵਿੱਚ ਵੀ ਨਹੀਂ ਦੇਖਿਆ !” Sien die hoofstukਪੰਜਾਬੀ ਮੌਜੂਦਾ ਤਰਜਮਾ9 ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!” Sien die hoofstukPunjabi Standard Bible9 ਇਹ ਸੁਣ ਕੇ ਯਿਸੂ ਉਸ 'ਤੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਂਦੀ ਭੀੜ ਵੱਲ ਮੁੜ ਕੇ ਕਿਹਾ,“ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਕੌਮ ਵਿੱਚ ਵੀ ਐਨਾ ਵੱਡਾ ਵਿਸ਼ਵਾਸ ਨਹੀਂ ਵੇਖਿਆ।” Sien die hoofstuk |