ਮਲਾਕੀ 1:12 - ਪਵਿੱਤਰ ਬਾਈਬਲ12 “ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)12 ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ Sien die hoofstuk |