ਮਲਾਕੀ 1:7 - ਪਵਿੱਤਰ ਬਾਈਬਲ7 ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)7 ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਸ ਗੱਲੋਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਏਸੇ ਆਖਣ ਵਿੱਚ ਭਈ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ Sien die hoofstuk |