ਮਲਾਕੀ 1:9 - ਪਵਿੱਤਰ ਬਾਈਬਲ9 “ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ। Sien die hoofstukਪਵਿੱਤਰ ਬਾਈਬਲ O.V. Bible (BSI)9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਡੇ ਚਿਹਰਿਆਂ ਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ। Sien die hoofstuk |