ਮਲਾਕੀ 2:11 - ਪਵਿੱਤਰ ਬਾਈਬਲ11 ਯਹੂਦਾਹ ਦੇ ਲੋਕਾਂ ਨੇ ਦੂਜਿਆਂ ਲੋਕਾਂ ਨਾਲ ਧੋਖਾ ਕੀਤਾ। ਯਰੂਸ਼ਲਮ ਅਤੇ ਇਸਰਾਏਲ ਵਿੱਚ ਲੋਕਾਂ ਨੇ ਹਨੇਰ ਮਚਾਇਆ। ਪਰਮੇਸ਼ੁਰ ਉਸ ਮੰਦਰ ਨੂੰ ਪਿਆਰ ਕਰਦਾ ਹੈ ਪਰ ਯਹੂਦਾਹ ਦੇ ਮਨੁੱਖਾਂ ਨੇ ਯਹੋਵਾਹ ਦੇ ਪਵਿੱਤਰ ਮੰਦਰ ਵੱਲ ਕੋਈ ਆਦਰ ਨਾ ਪ੍ਰਗਟਾਇਆ ਸਗੋਂ ਯਹੂਦਾਹ ਦੇ ਲੋਕਾਂ ਨੇ ਵਿਦੇਸ਼ੀ ਦੇਵੀਆਂ ਦੀ ਉਪਾਸਨਾ ਸ਼ੁਰੂ ਕਰ ਦਿੱਤੀ। Sien die hoofstukਪਵਿੱਤਰ ਬਾਈਬਲ O.V. Bible (BSI)11 ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਰ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ ਪਲੀਤ ਕੀਤਾ ਅਤੇ ਓਪਰੇ ਦਿਓਤੇ ਦੀ ਧੀ ਨੂੰ ਵਿਆਹ ਲਿਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ। Sien die hoofstuk |