Aanlyn Bybel

- Advertensies -




ਮਲਾਕੀ 2:12 - ਪਵਿੱਤਰ ਬਾਈਬਲ

12 ਯਹੋਵਾਹ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੇ ਘਰਾਣੇ ਵਿੱਚੋਂ ਹਟਾਅ ਦੇਵੇਗਾ। ਭਾਵੇਂ ਉਹ ਲੋਕ ਫ਼ਿਰ ਯਹੋਵਾਹ ਲਈ ਭੇਟਾਂ ਤੇ ਤੋਹਫ਼ੇ ਲੈ ਕੇ ਆਉਣ-ਪਰ ਇਸ ਨਾਲ ਕੋਈ ਲਾਭ ਨਾ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਹੈ ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!

Sien die hoofstuk Kopieer




ਮਲਾਕੀ 2:12

Volg ons:

Advertensies


Advertensies