Aanlyn Bybel

- Advertensies -




ਮਲਾਕੀ 2:14 - ਪਵਿੱਤਰ ਬਾਈਬਲ

14 ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਤੁਸੀਂ ਆਖਦੇ ਹੋ, ਕੀ ਸਬੱਬ ਹੈ? ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।

Sien die hoofstuk Kopieer




ਮਲਾਕੀ 2:14

Volg ons:

Advertensies


Advertensies